ਬੀਬੀ ਜਗੀਰ ਕੌਰ ਇਸਤਰੀ ਅਕਾਲੀ ਦਲ ਦੀ ਪ੍ਰਧਾਨ

0
156

ਬੀਬੀ ਜਗੀਰ ਕੌਰ ਇਸਤਰੀ ਅਕਾਲੀ ਦਲ ਦੀ ਪ੍ਰਧਾਨ

ਬੀਬੀ ਜਗੀਰ ਕੌਰ ਨੂੰ ਇਸਤਰੀ ਅਕਾਲੀ ਦਲ ਦਾ ਪ੍ਰਧਾਨ ਬਣਾਇਆ ਗਿਆ ਹੈ। ਬੀਬੀ ਜਗੀਰ ਕੌਰ ਪਿਛਲੇ ਸਮੇਂ ਦੌਰਾਨ ਕਿਸੇ ਮਨ-ਮੁਟਾਵ ਕਰ ਕੇ ਬਹੁਤੇ ਸਰਗਰਮ ਨਹੀਂ ਸਨ। ਉਨ੍ਹਾਂ ਨੂੰ ਨਵੇਂ ਅਹੁਦੇ ਨਾਲ ਰਾਜ਼ੀ ਕਰਨ ਦਾ ਯਤਨ ਕੀਤਾ ਗਿਆ ਹੈ।

LEAVE A REPLY

Please enter your comment!
Please enter your name here