ਪੰਜਾਬ ਦੇ ਕਾਲਜਾਂ ਤੇ ਯੂਨੀਵਰਸਿਟੀਆਂ ’ਚ ਗਰਮੀ ਦੀਆਂ ਛੁੱਟੀਆਂ 15 ਤੋਂ

0
1340

ਚੰਡੀਗੜ੍ਹ, 7 ਮਈ
ਪੰਜਾਬ ਸਰਕਾਰ ਨੇ ਅੱਜ ਰਾਜ ਦੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਮਹੀਨੇ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ।
ਟਵੀਟ ਵਿੱਚ ਪੰਜਾਬ ਸਰਕਾਰ ਨੇ ਕਿਹਾ ਕਿ ਸਰਕਾਰੀ ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਗਰਮੀਆਂ ਦੀਆਂ ਛੁੱਟੀਆਂ 15 ਮਈ ਤੋਂ 15 ਜੂਨ ਤੱਕ ਹੋਣਗੀਆਂ।

LEAVE A REPLY

Please enter your comment!
Please enter your name here