Friday, September 20, 2024
Home Blog Page 4231

ਸੁਮੇਧ ਸੈਣੀ ਤੋਂ ਪੁੱਛ-ਪੜਤਾਲ ਸ਼ੁਰੂ

ਐੱਸਏਐੱਸ ਨਗਰ (ਮੁਹਾਲੀ), 17 ਮਈ ਪੰਜਾਬ ਪੁਲੀਸ ਦੇ ਚਰਚਿਤ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਐਤਵਾਰ ਨੂੰ ਸਿਟਕੋ ਦੇ ਜੇਈ ਬਲਵੰਤ ਸਿੰਘ ਮੁਲਤਾਨੀ ਅਗਵਾ ਮਾਮਲੇ ਵਿੱਚ ਮੀਡੀਆ ਨੂੰ ਝਕਾਨੀ ਦੇ ਕੇ ਸਿੱਧਾ ਇੱਥੋਂ ਦੇ ਸੈਕਟਰ-76 ਸਥਿਤ ਐਸਐਸਪੀ ਦਫ਼ਤਰ ਵਿੱਚ ਪਹੁੰਚ ਗਏ, ਜਦੋਂਕਿ ਕਾਨੂੰਨ ਮੁਤਾਬਕ ਕਿਸੇ ਵੀ ਅਪਰਾਧਿਕ ਮਾਮਲੇ ਵਿੱਚ ਮੁਲਜ਼ਮ, ਭਾਵੇਂ ਕੋਈ ਵੀ ਹੋਵੇ, ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਸਬੰਧਤ...

ਕੇਂਦਰ ਨੇ 31 ਮਈ ਤਕ ਲੌਕਡਾਊਨ ਵਧਾਇਆ

ਨਵੀਂ ਦਿੱਲੀ, 17 ਮਈ ਕੌਮੀ ਆਫ਼ਤ ਪ੍ਰਬੰਧਨ ਅਥਾਰਿਟੀ (ਐੱਨਡੀਐੱਮਏ) ਨੇ ਸਮੁੱਚੇ ਦੇਸ਼ ਵਿੱਚ ਲੌਕਡਾਊਨ 31 ਮਈ ਤਕ ਵਧਾਉਣ ਦਾ ਐਲਾਨ ਕੀਤਾ ਹੈ। ਅਥਾਰਿਟੀ ਨੇ ਹੁਕਮ ਵਿੱਚ ਕਿਹਾ ਕਿ ਕੋਵਿਡ-19 ਦੇ ਫੈਲਾਅ ਨੂੰ ਠੱਲ੍ਹਣ ਲਈ ਲੌਕਡਾਊਨ ਮਾਪਦੰਡ ਦੇਸ਼ ਭਰ ਵਿੱਚ ਅਗਲੇ 14 ਦਿਨਾਂ ਲਈ ਜਾਰੀ ਰਹਿਣਗੇ। 25 ਮਾਰਚ ਮਗਰੋਂ ਇਹ ਲੌਕਡਾਊਨ ਵਿੱਚ ਚੌਥਾ ਵਾਧਾ ਹੈ। ਇਸ...

ਉੜੀਸਾ ਸਥਿਤ ਇਤਿਹਾਸਕ ਅਸਥਾਨ ਮੰਗੂ ਮੱਠ ਸਬੰਧੀ ਵੀਡੀਉ ਕਾਨਫ਼ਰੰਸ ਰਾਹੀਂ ਹੋਈ ਸਬ-ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ, 16 ਮਈ : ਉੜੀਸਾ 'ਚ ਜਗਨਨਾਥ ਪੁਰੀ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਮੰਗੂ ਮੱਠ ਸਬੰਧੀ ਸਬ-ਕਮੇਟੀ ਦੀ ਇਕੱਤਰਤਾ ਅੱਜ ਵੀਡੀਉ ਕਾਨਫ਼ਰੰਸ ਰਾਹੀਂ ਹੋਈ, ਜਿਸ ਵਿਚ ਵੱਖ-ਵੱਖ ਥਾਵਾਂ ਤੋਂ ਮੈਂਬਰਾਂ ਨੇ ਜੁੜ ਕੇ ਅਪਣੇ ਸੁਝਾਅ ਦਿਤੇ।ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਚਲਾਈ ਗਈ ਇਸ ਇਕੱਤਰਤਾ ਵਿਚ ਇਤਿਹਾਸਕ ਅਸਥਾਨ...

ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਆਰਥਕ ਪੈਕੇਜ ਨੂੰ ਆਮ ਆਦਮੀ ਪਾਰਟੀ ਨੇ ਦਸਿਆ ਹਵਾਈ ਝੂਲਾ

ਫ਼ਾਜ਼ਿਲਕਾ,16 ਮਈ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਬੀਤੇ ਦਿਨ ਜਾਰੀ ਕੀਤੇ ਗਏ 20 ਲੱਖ ਕਰੋੜ ਰੁਪਏ ਦੇ ਰਾਹਤ ਪੈਕੇਜ ਨਾਲ ਸੂਬੇ ਦੀ ਘਰੇਲੂ ਇੰਡਸਟਰੀ ਨੂੰ ਕੋਈ ਰਾਹਤ ਮਿਲਦੀ ਦਿਖਾਈ ਨਹੀਂ ਦਿਤੀ ਅਤੇ ਸਮੂਹ ਇੰਡਸਟਰੀਜ਼ ਮਾਲਕਾਂ ਦੇ ਪੱਲੇ ਨਿਰਾਸ਼ਾ ਹੀ ਪਈ ਹੈ ਅਤੇ ਘਰੇਲੂ ਇੰਡਸਟਰੀ ਇਸ ਚਿੰਤਾ 'ਚ ਹੈ ਕਿ ਕੋਰੋਨਾ ਵਾਇਰਸ ਦੇ ਤਾਲਾਬੰਦੀ ਦਾ ਆਰਥਿਕ ਬੋਝ...

ਸੁਪਰੀਮ ਕੋਰਟ ਵੱਲੋਂ ਤਨਖਾਹਾਂ ਦੇਣ ਤੋਂ ਅਸਮਰਥ ਕੰਪਨੀਆਂ ਨੂੰ ਰਾਹਤ

ਨਵੀਂ ਦਿੱਲੀ, 15 ਮਈ ਸੁਪਰੀਮ ਕੋਰਟ ਨੇ ਅੱਜ ਸਰਕਾਰ ਨੂੰ ਕਿਹਾ ਹੈ ਕਿ ਉਹ ਉਨ੍ਹਾਂ ਕੰਪਨੀਆਂ ਅਤੇ ਮਾਲਕਾਂ ਖ਼ਿਲਾਫ਼ ਅਗਲੇ ਹਫਤੇ ਤੱਕ ਕੋਈ ਸਖ਼ਤ ਕਾਰਵਾਈ ਨਾ ਕਰੇ ਜੋ ਕਰੋਨਾਵਾਇਰਸ ਕਾਰਨ ਦੇਸ਼ ਵਿਆਪੀ ਤਾਲਾਬੰਦੀ ਦੌਰਾਨ ਆਪਣੇ ਕਰਮਚਾਰੀਆਂ ਨੂੰ ਪੂਰੀ ਤਨਖਾਹ ਦੇਣ ਤੋਂ ਅਸਮਰਥ ਹਨ। ਸਰਵਉੱਚ ਅਦਾਲਤ ਨੇ ਕਿਹਾ ਕਿ ਅਜਿਹੀਆਂ ਕਈ ਛੋਟੀਆਂ ਕੰਪਨੀਆਂ ਹੋ ਸਕਦੀਆਂ ਹਨ, ਜੋ ਕਮਾਈ ਨਹੀਂ ਕਰ ਰਹੀਆਂ।...

ਸਰਕਾਰੀ ਸਨਮਾਨਾਂ ਨਾਲ ਗੁਰਦਾਸ ਸਿੰਘ ਬਾਦਲ ਦਾ ਸਸਕਾਰ

ਲੰਬੀ, 15 ਮਈ ਸਾਬਕਾ ਸੰਸਦ ਮੈਂਬਰ ਗੁਰਦਾਸ ਸਿੰਘ ਬਾਦਲ ਦਾ ਪਿੰਡ ਬਾਦਲ ਵਿੱਚ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੇ ਪੁੱਤਰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਭਤੀਜੇ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦੀ ਚਿਖਾ ਨੂੰ ਅਗਨੀ ਵਿਖਾਈ। ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਗੱਡੀ ਵਿਚ ਮੌਜੂਦ ਰਹੇ। ਉਨ੍ਹਾਂ ਤੋਂ ਇਲਾਵਾ ਕੇਂਦਰੀ ਮੰਤਰੀ ਹਰਸਿਮਰਤ ਕੌਰ...

ਪੈਕੇਜ-3: ਖੇਤੀ ਬੁਨਿਆਦੀ ਢਾਂਚੇ ਲਈ ਲੱਖ ਕਰੋੜ ਰੁਪਏ ਦਾ ਫੰਡ

ਨਵੀਂ ਦਿੱਲੀ, 15 ਮਈ ਕੇਂਦਰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਮੀਡੀਆ ਨੂੰ ਦੱਸਿਆ ਕਿ ਆਰਥਿਕ ਪੈਕੇਜ ਦੀ ਤੀਜੀ ਕਿਸ਼ਤ ਖੇਤੀ ਤੇ ਇਸ ਨਾਲ ਸਬੰਧਤ ਖੇਤਰਾਂ ਨੂੰ ਰਾਹਤ ਦੇਣ ਲਈ ਹੈ। ਮੰਤਰੀ ਨੇ ਕਿਹਾ ਕਿ ਖੇਤੀ ਬੁਨਿਆਦੀ ਢਾਂਚੇ ਲਈ ਇਕ ਲੱਖ ਕਰੋੜ ਦਾ ਫੰਡ ਕਾਇਮ ਕੀਤਾ ਗਿਆ ਹੈ, ਜਿਸ ਤਹਿਤ ਕੋਲਡ ਸਟੋਰਜ਼ ਤੇ ਯਾਰਡ ਸਣੇ...

ਆਮਦਨ ਕਰ ਰਿਟਰਨ ਭਰਨ ਦੀ ਆਖਰੀ ਤਰੀਕ 30 ਨਵੰਬਰ

ਨਵੀਂ ਦਿੱਲੀ, 13 ਮਈ ਕੇਂਦਰੀ ਵਿੱਤ ਮੰੰਤਰੀ ਨਿਰਮਲਾ ਸੀਤਾਰਮਨ ਨੇ 20 ਲੱਖ ਕਰੋੜ ਦੇ ਉਤਸ਼ਾਹਜਣਕ ਪੈਕਜ ਦਾ ਵੇਰਵਾ ਜਾਰੀ ਕਰਦਿਆਂ ਕਿਹਾ ਹੈ ਕਿ ਆਰਥਿਕ ਪੈਕਜ ਨਾਲ ਵਿਕਾਸ ਦਰ ਨੂੰ ਤੇਜ਼ ਕਰਨ ਤੇ ਦੇਸ਼ ਨੂੰ ਆਤਮ ਨਿਰਭਰ ਬਣਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਆਤਮ ਨਿਰਭਰ ਹੋਣ ਦਾ ਅਰਥ ਦੁਨੀਆ ਤੋਂ ਵੱਖ ਹੋਣਾ ਨਹੀਂ ਹੈ। ਉਨ੍ਹਾਂ...

ਸੱਜਣ ਕੁਮਾਰ ਨੂੰ ਝਟਕਾ: ਸੁਪਰੀਮ ਕੋਰਟ ਵੱਲੋਂ ਅੰਤ੍ਰਿਮ ਜ਼ਮਾਨਤ ਦੇਣ ਤੋਂ ਨਾਂਹ

ਨਵੀਂ ਦਿੱਲੀ, 13 ਮਈ ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਕੇਸ ਵਿੱਚ ਉਮਰ ਕੈਦ ਕੱਟ ਰਹੇ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਡਾਕਟਰੀ ਆਧਾਰ ’ਤੇ ਅੰਤ੍ਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਚੀਫ਼ ਜਸਟਿਸ ਐੱਸਏ ਬੌਬਡੇ, ਜਸਟਿਸ ਇੰਦੂ ਮਲਹੋਤਰਾ ਅਤੇ ਜਸਟਿਸ ਰਿਸ਼ੀਕੇਸ਼ ਰਾਏ ‘ਤੇ ਆਧਾਰਤ ਬੈਂਚ ਨੇ ਮੁਜਰਿਮ ਦੀ ਡਾਕਟਰੀ ਰਿਪੋਰਟ ਨੂੰ ਵੇਖਦਿਆਂ ਕਿਹਾ ਕਿ ਇਸ...

ਹੋ ਸਕਦੈ ਕਰੋਨਾ ਰੋਕੂ ਟੀਕਾ ਕਦੇ ਨਾ ਆਏ: ਬੌਰਿਸ ਜੌਹਸਨ

ਲੰਡਨ, 12 ਮਈ ਬਰਤਾਨੀਆ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਸਨ ਨੇ ਚੇਤਾਵਨੀ ਦਿੱਤੀ ਹੈ ਕਿ ਕਰੋਨਾਵਾਇਰਸ ਰੋਕੂ ਟੀਕਾ ਆਉਣ ਵਿੱਚ ਸਾਲ ਲੱਗ ਸਕਦਾ ਹੈ ਤੇ ਹੋ ਸਕਦਾ ਹੈ ਕਿ ਇਸ ਦਾ ਕਦੇ ਕੋਈ ਟੀਕਾ ਆਏ ਹੀ ਨਹੀਂ। ਪ੍ਰਧਾਨ ਮੰਤਰੀ ਨੇ ਕੋਵਿਡ-19 ਤੋਂ ਸੁਰੱਖਿਆ ਦੇ ਨਾਲ ਕਾਰੋਬਾਰ ਨੂੰ ਦੁਬਾਰਾ ਖੋਲ੍ਹਣ ਦੀ ਯੋਜਨਾ ਪੇਸ਼ ਕੀਤੀ।ਤਾਲਾਬੰਦੀ ਨੂੰ ਹਟਾਉਣ ਲਈ...

Stay connected

0FansLike
0FollowersFollow
0SubscribersSubscribe

ਵੀਡੀਓ ਲਿੰਕ

- Advertisement -