Friday, September 20, 2024
Home Blog Page 4247

ਘਰਾਂ ਨੂੰ ਵਾਪਸੀ ਤੇ ਰੁਜ਼ਗਾਰ ਮੰਗਦੇ ਮਜ਼ਦੂਰਾਂ ’ਤੇ ਗੁਜਰਾਤ ਪੁਲੀਸ ਵੱਲੋਂ ਲਾਠੀਚਾਰਜ

ਸੂਰਤ, 9 ਮਈ ਘਰਾਂ ਵਾਪਸ ਭੇਜਣ ਜਾਂ ਫੈਕਟਰੀਆਂ ਵਿੱਚ ਕੰਮ ਦੀ ਮੰਗ ਕਰਦੇ ਸੈਂਕੜੇ ਮਜ਼ਦੂਰ ਅੱਜ ਗੁਜਰਾਤ ਦੇ ਸੂਰਤ ਜ਼ਿਲ੍ਹੇ ਦੇ ਪਿੰਡ ਮੋਰਾ ਵਿਚ ਸੜਕਾਂ ’ਤੇ ਆ ਗਏ। ਇਸ ਦੌਰਾਨ ਪੁਲੀਸ ਨਾਲ ਉਨ੍ਹਾਂ ਝੜਪ ਹੋ ਗਈ, ਜਿਸ ਕਾਰਨ ਪੁਲੀਸ ਨੇ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ। ਇਸ ਸਬੰਧ ਵਿਚ ਸੌ ਤੋਂ ਵੱਧ ਮਜ਼ਦੂਰਾਂ...

ਪੰਜਾਬ ’ਚ ਐਤਕੀਂ ਝੋਨੇ ਦੀ ਲੁਆਈ 10 ਜੂਨ ਤੋਂ

ਚੰਡੀਗੜ੍ਹ, 9 ਮਈ ਪੰਜਾਬ ਸਰਕਾਰ ਨੇ ਐਤਕੀਂ ਝੋਨੇ ਦੀ ਲੁਆਈ ਦਸ ਦਿਨ ਅਗੇਤੀ ਸ਼ੁਰੂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਝੋਨੇ ਦੀ ਪਨੀਰੀ ਦੀ ਬਿਜਾਈ ਹੁਣ 10 ਮਈ ਤੋਂ ਅਤੇ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਹੋਵੇਗੀ। ਰਾਜ ਸਰਕਾਰ ਨੇ ਪਰਵਾਸੀ ਕਾਮਿਆਂ ਦੀ ਥੁੜ ਕਰਕੇ ਅਗੇਤੀ ਲੁਆਈ ਦਾ ਫੈਸਲਾ ਲਿਆ ਹੈ। ਲੰਘੇ ਵਰ੍ਹੇ ਝੋਨੇ ਦੀ ਲੁਆਈ 13 ਜੂਨ ਤੋਂ...

10ਵੀਂ ਤੇ 12ਵੀਂ ਦੇ ਪੇਪਰ ਘਰ ਬੈਠਕੇ ਚੈੱਕ ਕਰਨਗੇ ਅਧਿਆਪਕ

ਨਵੀਂ ਦਿੱਲੀ, 9 ਮਈ ਕੇਂਦਰੀ ਮਨੁੱਖੀ ਸਾਧਨ ਵਿਕਾਸ ਮੰਤਰੀ ਰਮੇਸ਼ ਪੋਖਰਿਆਲ ‘ਨਿਸ਼ੰਕ’ ਨੇ ਅੱਜ ਕਿਹਾ ਕਿ ਸੀਬੀਐੱਸਈ ਦੇ ਦਸਵੀਂ ਅਤੇ ਬਾਰ੍ਹਵੀਂ ਦੇ ਪੇਪਰ ਅਧਿਆਪਕ ਆਪਣੇ ਘਰ ਬੈਠ ਕੇ ਚੈੱਕ ਕਰਨਗੇ। ਉਨ੍ਹਾਂ ਨੂੰ ਉਤਰ ਕਾਪੀਆਂ ਮੁਹੱਈਆ ਕਰਵਾਉਣ ਲਈ ਤਿੰਨ ਹਜ਼ਾਰ ਸਕੂਲਾਂ ਨੂੰ ਕੇਂਦਰ ਬਣਾਇਆ ਗਿਆ ਹੈ। ਸ੍ਰੀ ਨਿਸ਼ੰਕ ਨੇ ਕਿਹਾ ਕਿ ਅਧਿਆਪਕਾਂ ਨੂੰ ਦਸਵੀਂ ਤੇ ਬਾਰ੍ਹਵੀਂ ਦੇ ਇਮਤਿਹਾਨਾਂ ਦੀਆਂ...

ਤਾਲਾਬੰਦੀ ਦੌਰਾਨ ਨਸ਼ਾ ਤਸਕਰਾਂ ਦੀਆਂ ਲੱਗੀਆਂ ਮੌਜਾਂ

ਨਵੀਂ ਦਿੱਲੀ, 8 ਮਈ ਤਾਲਾਬੰਦੀ ਦੌਰਾਨ ਜ਼ਰੂਰੀ ਵਸਤਾਂ ਨੂੰ ਲਿਜਾਣ ਲਈ ਟਰੱਕਾਂ ਤੇ ਹੋਰ ਵਾਹਨਾਂ ਜਿਨ੍ਹਾਂ ਨੂੰ ਅੰਤਰ ਰਾਜੀ ਖੁੱਲ੍ਹ ਦਿੱਤੀ ਗਈ ਸੀ ਉਨ੍ਹਾਂ ਵਿਚੋਂ ਕਈਆਂ ਨੇ ਨਸ਼ਿਆਂ ਦੀ ਤਸਕਰੀ ਕੀਤੀ। ਐੱਨਸੀਬੀ ਨੇ ਅੱਜ ਕਿਹਾ ਕਿ ਇਸ ਸੰਘੀ ਏਜੰਸੀ ਨੇ ਪਿਛਲੇ ਦੋ ਹਫ਼ਤਿਆਂ ਦੌਰਾਨ ਦੇਸ਼ ਭਰ ਵਿੱਚ ਅਪ੍ਰੇਸ਼ਨ ਚਲਾ ਕੇ 60 ਕਿਲੋਗ੍ਰਾਮ ਅਫੀਮ, 61,638 ਸਾਈਕੋਟ੍ਰੋਪਿਕ ਗੋਲੀਆਂ, 840 ਬੋਤਲਾਂ...

ਸੁਮੇਧ ਸੈਣੀ ਨੂੰ ਝਟਕਾ: ਅਦਾਲਤ ਵੱਲੋਂ ਜ਼ਮਾਨਤ ਦੇਣ ਤੋਂ ਨਾਂਹ

, ਮੁਹਾਲੀ, 8 ਮਈ ਪੰਜਾਬ ਪੁਲੀਸ ਦੇ ਚਰਚਿਤ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀਆਂ ਮੁਸ਼ਕਲਾਂ ਅੱਜ ਉਸ ਸਮੇਂ ਹੋਰ ਵਧ ਗਈਆਂ, ਜਦੋਂ ਇਥੋਂ ਅਦਾਲਤ ਨੇ ਉਸ ਨੂੰ ਕੱਚੀ ਜ਼ਮਾਨਤ ਦੇਣ ਤੋਂ ਵੀ ਕੋਰੀ ਨਾਂਹ ਕਰ ਦਿੱਤੀ। ਸੈਣੀ ਨੇ ਸ਼ੁੱਕਰਵਾਰ ਨੂੰ ਆਪਣੇ ਰਾਹੀਂ ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਡਾ. ਹਰਪ੍ਰੀਤ ਕੌਰ ਦੀ...

ਨਿਯਮ ਤੋੜਨ ਵਾਲੇ ਇਕਾਂਤਵਾਸੀਆਂ ਦੇ ਘਰਾਂ ਦੇ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ

ਸ੍ਰੀ ਮੁਕਤਸਰ ਸਾਹਿਬ, 7 ਮਈ ਇਕਾਂਤਵਾਸ ਕੇਂਦਰਾਂ ਵਿੱਚ ਰਹਿ ਰਹੇ ਲੋਕਾਂ ਵੱਲੋਂ ਕਰੋਨਾ ਸਿਹਤ ਸੁਰੱਖਿਆ ਨੇਮਾਂ ਦੀ ਪਾਲਣਾ ਨਾ ਕਰਨ ‘ਤੇ ਪ੍ਰਸ਼ਾਸਨ ਅਜਿਹੇ ਵਿਅਕਤੀਆਂ ਦੇ ਘਰਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਸਣੇ ਹੋਰ ਸਖ਼ਤ ਕਦਮ ਵੀ ਚੁੱਕ ਸਕਦਾ ਹੈ। ਜ਼ਿਲ੍ਹਾ ਮੈਜਿਸਟਰੇਟ ਐੱਮਕੇ ਅਰਾਵਿੰਦ ਕੁਮਾਰ ਨੇ ਦੱਸਿਆ ਕਿ ਦੂਸਰੇ ਰਾਜਾਂ ਤੋਂ ਆਏ ਸੈਂਕੜੇ ਲੋਕਾਂ ਨੂੰ ਪ੍ਰਸ਼ਾਸਨ ਵੱਲੋਂ 14 ਤੋਂ 21 ਦਿਨਾਂ ਵਾਸਤੇ...

ਪੰਜਾਬ ਦੇ ਕਾਲਜਾਂ ਤੇ ਯੂਨੀਵਰਸਿਟੀਆਂ ’ਚ ਗਰਮੀ ਦੀਆਂ ਛੁੱਟੀਆਂ 15 ਤੋਂ

ਚੰਡੀਗੜ੍ਹ, 7 ਮਈ ਪੰਜਾਬ ਸਰਕਾਰ ਨੇ ਅੱਜ ਰਾਜ ਦੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਮਹੀਨੇ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਟਵੀਟ ਵਿੱਚ ਪੰਜਾਬ ਸਰਕਾਰ ਨੇ ਕਿਹਾ ਕਿ ਸਰਕਾਰੀ ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਗਰਮੀਆਂ ਦੀਆਂ ਛੁੱਟੀਆਂ 15 ਮਈ ਤੋਂ 15 ਜੂਨ ਤੱਕ ਹੋਣਗੀਆਂ।

ਗੈਸ ਰਿਸਣ ਕਾਰਨ 11 ਮੌਤਾਂ, 1000 ਬਿਮਾਰ, ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲੇਗਾ ਇਕ-ਇਕ ਕਰੋੜ

ਵਿਸ਼ਾਖਾਪਟਨਮ, 7 ਮਈ ਪ੍ਰਦੇਸ਼ ਦੇ ਵਿਸ਼ਾਖਾਪਟਮ ਵਿੱਚ ਪਲਾਸਟਿਕ ਪਲਾਂਟ ਵਿੱਚੋਂ ਗੈਸ ਰਿਸਣ ਕਾਰਨ ਮਰਨ ਵਾਲਿਆਂ ਦੀ ਗਿਣਤੀ 11 ਹੋ ਗਈ ਹੈ ਤੇ ਹਸਪਤਾਲ ਵਿੱਚ ਭਰਤੀ ਲੋਕਾਂ ਦੀ ਗਿਣਤੀ 1000 ਦੇ ਕਰੀਬ ਹੈ। ਫਿਲਹਾਲ ਗੈਸ ਰਿਸਣੀ ਬੰਦ ਕਰ ਦਿੱਤੀ ਗਈ ਹੈ। ਰਾਜ ਸਰਕਾਰ ਨੇ ਮਾਮਲੇ ਦੀ ਜਾਂਚ...

ਸੂਬੇ ਵਿੱਚ ਅੰਗਰੇਜ਼ੀ ਸ਼ਰਾਬ ਦੀ ਹੋਮ ਡਿਲੀਵਰੀ, ਦੇਸੀ ਨੂੰ ਮਨਾਹੀ

ਸ੍ਰੀ ਮੁਕਤਸਰ ਸਾਹਿਬ, 6 ਮਈ ਕਰੋਨਾ ਦੌਰਾਨ ਸਰਕਾਰ ਦੀ ਨਵੀਂ ਨੀਤੀ ਅਨੁਸਾਰ ਸ਼ਰਾਬ ਠੇਕਿਆਂ ਤੋਂ ਨਹੀਂ, ਸਗੋਂ ਘਰੋ-ਘਰੀਂ ਸਪਲਾਈ ਹੋਵੇਗੀ। ਆਬਕਾਰੀ ਤੇ ਕਰ ਕਮਿਸ਼ਨਰ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸ਼ਰਾਬ ਦੀ ‘ਹੋਮ ਡਲਿਵਰੀ’ ਕਰਾਉਣ ਲਈ ‘ਡਲਿਵਰੀ ਬੁਆਏ’ ਲਾਏ ਜਾਣੇ ਹਨ। ਡਲਿਵਰੀ ਬੁਆਏਜ਼ ਨੂੰ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਪਾਸ ਜਾਰੀ ਕਰੇਗਾ। ਭਾਵੇਂ ਪ੍ਰਸ਼ਾਸਨ ਨੇ ਡਲਿਵਰੀ...

ਅਟਾਰੀ-ਵਾਹਗਾ ਸਰਹੱਦ ਰਾਹੀਂ 193 ਪਾਕਿਸਤਾਨੀ ਵਤਨ ਪਰਤੇ

ਅਟਾਰੀ, 5 ਮਈ ਕਰੋਨਾਵਾਇਰਸ ਭਾਰਤ ਸਰਕਾਰ ਵੱਲੋਂ ਅਟਾਰੀ-ਵਾਹਗਾ ਸਰਹੱਦ ਨੂੰ ਸੀਲ ਕਰਨ ਕਾਰਨ ਭਾਰਤ ਵਿੱਚ ਫਸੇ 193 ਪਾਕਿਸਤਾਨੀ ਨਾਗਰਿਕ ਅੱਜ ਭਾਰਤ ਸਰਕਾਰ ਦੀ ਵਿਸ਼ੇਸ਼ ਇਜਾਜ਼ਤ ਨਾਲ ਅਟਾਰੀ-ਵਾਹਗਾ ਸਰਹੱਦ ਰਸਤੇ ਰਾਹੀਂ ਵਤਨ ਪਰਤੇ। ਇਹ ਪਾਕਿਸਤਾਨੀ ਨਾਗਰਿਕ ਫਰਵਰੀ-ਮਾਰਚ ਮਹੀਨੇ ਇਲਾਜ਼ ਕਰਵਾਉਣ, ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਅਤੇ ਕੁਝ ਲੋਕ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਭਾਰਤ ਆਏ ਸਨ।...

Stay connected

0FansLike
0FollowersFollow
0SubscribersSubscribe

ਵੀਡੀਓ ਲਿੰਕ

- Advertisement -