Friday, September 20, 2024
Home Blog Page 4254

ਸੁਪਰੀਮ ਕੋਰਟ ਵੱਲੋਂ ਅਰਨਬ ਦੇ ਕੇਸ ਸੀਬੀਆਈ ਨੂੰ ਸੌਂਪਣ ਤੋਂ ਇਨਕਾਰ

ਨਵੀਂ ਦਿੱਲੀ, 20 ਮਈ ਰਿਪਬਲਿਕ ਟੀਵੀ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਨੂੰ ਸੁਪਰੀਮ ਕੋਰਟ ਤੋਂ ਕੁਝ ਰਾਹਤ ਮਿਲੀ ਜਦੋਂ ਸਿਖਰਲੀ ਅਦਾਲਤ ਨੇ ਪਾਲਘਰ ’ਚ ਦੋ ਸਾਧੂਆਂ ਸਮੇਤ ਤਿੰਨ ਵਿਅਕਤੀਆਂ ਦੀ ਭੀੜ ਵੱਲੋਂ ਕੀਤੀ ਗਈ ਹੱਤਿਆ ਨਾਲ ਸਬੰਧਤ ਪ੍ਰੋਗਰਾਮ ਦੇ ਸਿਲਸਿਲੇ ’ਚ ਨਾਗਪੁਰ ’ਚ ਦਰਜ ਐੱਫਆਈਆਰ ਤੋਂ ਇਲਾਵਾ ਬਾਕੀ ਸਾਰੇ ਮਾਮਲੇ ਰੱਦ ਕਰ ਦਿੱਤੇ ਪਰ ਇਸ ਦੀ ਜਾਂਚ ਸੀਬੀਆਈ ਹਵਾਲੇ ਕਰਨ...

ਕੈਪਟਨ ਦੀ ਲੰਚ ਡਿਪਲੋਮੇਸੀ: ਨਾਰਾਜ ਵਿਧਾਇਕਾਂ ਨੂੰ ਮਨਾਉਣ ਦਾ ਯਤਨ

ਚੰਡੀਗੜ੍ਹ, 20 ਮਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਨਾਰਾਜ਼ ਵਿਧਾਇਕਾਂ ਨੂੰ ਦਿੱਤੇ ਦੁਪਹਿਰ ਦੇ ਖਾਣੇ ’ਤੇ ਮੁੱਖ ਸਕੱਤਰ ਦੇ ਮੁੱਦੇ ’ਤੇ ਗੱਲਬਾਤ ਹੋਈ ਤੇ ਮੁੱਖ ਮੰਤਰੀ ਨੇ ਮੁੱਦੇ ’ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ। ਸੁਖਜਿੰਦਰ ਰੰਧਾਵਾ, ਰਾਜਾ ਵੜਿੰਗ, ਸੁਨੀਲ ਜਾਖੜ ਅਤੇ ਪ੍ਰਗਟ ਸਿੰਘ ਲੰਚ ਵਿੱਚ ਸ਼ਾਮਲ ਹੋਏ। ਮੀਟਿੰਗ ਤੋਂ ਬਾਅਦ ਕੀਤੀ ਪ੍ਰੈਸ ਕਾਨਫਰੰਸ ਵਿੱਚ ਰਾਜਾ...

ਚਕਰਵਾਤੀ ਤੂਫਾਨ ‘ਅੰਫਾਨ’ ਭਾਰਤੀ ਤੱਟਵਰਤੀ ਇਲਾਕਿਆਂ ਵੱਲ ਵਧਿਆ

https://youtu.be/9kKPEqcOes8ਕਈ ਥਾਈਂ ਮਕਾਨ ਤੇ ਦਰੱਖਤ ਡਿੱਗੇ; ਹਵਾਈ ਅਤੇ ਰੇਲ ਸੇਵਾ ਪ੍ਰਭਾਵਿਤ,* ਐਨਡੀਆਰਐਫ ਨੇ ਰਾਹਤ ਤੇ ਬਚਾਅ ਕਾਰਜਾਂ ਲਈ 41 ਟੀਮਾਂ ਭੇਜੀਆਂ ਕੋਲਕਾਤਾ/ਭੁਬਨੇਸ਼ਵਰ, 20 ਮਈਚਕਰਵਾਤੀ ਤੂਫਾਨ ‘ਅੰਫਾਨ’ ਬੁੱਧਵਾਰ ਨੂੰ ਭਾਰਤੀ ਤਟਵਰਤੀ ਇਲਾਕਿਆਂ ਵੱਲ ਤੇਜ਼ੀ ਨਾਲ ਅੱਗੇ ਵਧਿਆ ਹੈ ਜਿਸ ਕਾਰਨ ਉੜੀਸਾ ਤੇ ਪੱੱਛਮੀ ਬੰਗਾਲ ਵਿੱਚ ਭਾਰੀ ਮੀਂਹ ਸ਼ੁਰੂ ਹੋ ਗਿਆ ਹੈ ਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਕਈ ਥਾਈਂ ਮਕਾਨ ਢਹਿ...

ਚੌਥਾ ਘੱਲੂਘਾਰਾ…(ਪਰਮਪਾਲ ਸਿੰਘ ਸਭਰਾ)

ਪਰਮਪਾਲ ਸਿੰਘ ਸਭਰਾ ਚੌਥਾ ਘੱਲੂਘਾਰਾ ਘੱਲੂਘਾਰਾ ਸ਼ਬਦ ਦਾ ਅੱਖਰੀ ਅਰਥ ਹੁੰਦਾ ਸਰਵਨਾਸ਼ ਭਾਵ ਪੂਰਨ ਸਫਾਇਆ ,ਅੰਗਰੇਜ਼ੀ ਦੇ ਸ਼ਬਦ ਹੋਲੋਕੋਸਟ ਦਾ ਸਮਾਨ ਅਰਥੀ ਸ਼ਬਦ ਹੈ ਘੱਲੂਘਾਰਾ , ਯਹੂਦੀ ਇਤਿਹਾਸ ਵਿਚ ੬੦ ਲੱਖ ਯਹੂਦੀਆਂ ਦੀ ਕਤਲੇਆਮ ਨੂੰ ਹੋਲੋਕੋਸਟ ਦੇ ਨਾਮ ਨਾਲ ਯਾਦ ਕੀਤਾ ਜਾਂਦਾ ਭਾਵ ਜਦ ਵੀ ਕੋਈ ਜਾਲਮ ਹੁਕਮਰਾਨ ਕਿਸੇ...

https://youtu.be/46K2WqlfZZ4

ਹਲਕਾ ਭੁਲੱਥ ’ਚ ਕਰੋਨਾਵਾਇਰਸ ਨਾਲ ਪਹਿਲੀ ਮੌਤ

ਭੁਲੱਥ, 18 ਮਈ ਇਥੋਂ ਨੇੜਲੇ ਪਿੰਡ ਬਾਗੜੀਆਂ ਦੇ ਵਸਨੀਕ ਸੋਢੀ ਰਾਮ (50) ਦੀ ਅੱਜ ਕਰੋਨਾਵਾਇਰਸ ਨਾਲ ਮੌਤ ਹੋ ਗਈ। ਉਹ ਪਿਛਲੇ ਕੁਝ ਸਮੇਂ ਤੋਂ ਅਧਰੰਗ ਤੋਂ ਪੀੜਤ ਸੀ। ਲੰਘੇ ਸ਼ਨਿਚਰਵਾਰ ਸ਼ਾਮ ਨੂੰ ਉਸ ਦੀ ਤਬੀਅਤ ਖ਼ਰਾਬ ਹੋਣ ਕਾਰਨ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਦਾਖ਼ਲ ਨਹੀਂ ਕੀਤਾ ਗਿਆ ਤੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ। ਸਿਵਲ ਹਸਪਤਾਲ ਵਿਚ...

ਸਰਕਾਰ 10 ਲੱਖ ਕਰੋੜ ਦੇ ਵਿੱਤੀ ਪੈਕੇਜ ਦਾ ਐਲਾਨ ਕਰੇ: ਚਿਦੰਬਰਮ

ਨਵੀਂ ਦਿੱਲੀ, 18 ਮਈ ਸੀਨੀਅਰ ਕਾਂਗਰਸੀ ਆਗੂ ਪੀ ਚਿੰਦਬਰਮ ਨੇ ਸਰਕਾਰ ਵੱਲੋਂ ਐਲਾਨੇ 20 ਲੱਖ ਕਰੋੜ ਰੁਪਏ ਦੇ ਆਰਥਿਕ ਪੈਕੇਟ ਵਿੱਚ ਗਰੀਬਾਂ, ਕਿਸਾਨਾਂ ਅਤੇ ਮਜ਼ਦੂਰਾਂ ਨੂੰ ਅਣਗੌਲਿਆ ਕੀਤੇ ਜਾਣ ਦਾ ਦੋਸ਼ ਲਾਉਂਦਿਆਂ ਅੱਜ ਕਿਹਾ ਕਿ ਸਰਕਾਰ ਨੂੰ ਇਸ ’ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ ਅਤੇ 10 ਲੱਖ ਕਰੋੜ ਰੁਪਏ ਦੇ ਵਿਆਪਕ ਵਿੱਤੀ ਪੈਕੇਜ ਦਾ ਐਲਾਨ...

ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂਆਂ ਦੀ ਆਮਦ ਵਧੀ

ਅੰਮ੍ਰਿਤਸਰ, 18 ਮਈ ਕਰੋਨਾ ਮਹਾਮਾਰੀ ਕਰਕੇ ਚਲ ਰਹੇ ਕਰਫਿਊ ਤੋਂ ਬਾਅਦ ਅੱਜ ਨਵੀਂ ਤਾਲਾਬੰਦੀ ਦੇ ਸ਼ੁਰੂ ਹੁੰਦਿਆਂ ਹੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੀ ਸੰਗਤ ਦੀ ਆਮਦ ਵਿਚ ਵੀ ਵਾਧਾ ਹੋਇਆ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਆਉਣ ਵਾਲੇ ਰਸਤਿਆਂ ਤੇ ਪੁਲੀਸ ਵਲੋਂ ਨਾਕਾਬੰਦੀ ਕੀਤੀ ਹੋਈ ਹੈ ਤਾਂ ਜੋ ਸੰਗਤ ਨੂੰ ਗੁਰੂ ਘਰ ਜਾਣ ਤੋਂ ਰੋਕਿਆ ਜਾ ਸਕੇ ਪਰ...

ਬਾਤਾਂ ਨਲਵੇ ਸਰਦਾਰ ਦੀਆਂ~13(4) … ਮੁਲਤਾਨ ਫ਼ਤਹ…

ਬਲਦੀਪ ਸਿੰਘ ਰਾਮੂੰਵਾਲੀਆ ਬਾਤਾਂ ਨਲਵੇ ਸਰਦਾਰ ਦੀਆਂ~13(4) ਮੁਲਤਾਨ ਫ਼ਤਹ ਖਿਜਰੀ ਦਰਵਾਜ਼ੇ ਤੇ ਫੁਟਦੇ ਖਾਲਸਾ ਦਰਬਾਰ ਦੇ ਤੋਪਖਾਨੇ ਦੇ ਗੋਲਿਆਂ ਨੇ ਦੋ ਥਾਂਵਾਂ ਤੇ ਪਾੜ ਪਾ ਦਿੱਤੇ ਸਨ।ਮਿਸਰ ਦੀਵਾਨ ਚੰਦ ਨੇ ਬੇਲਦਾਰਾਂ ਰਾਹੀਂ ਛਾਂਟਵੇਂ ਮੋਰਚਿਆਂ ਤੋਂ ਸੁਰੰਗਾਂ ਨੂੰ ਖਦਵਾ ਕਿ ਖਾਈ ਤਕ ਪਹੁੰਚ ਕਰ ਲਈ ਸੀ।ਖਿਜਰੀ ਦਰਵਾਜ਼ੇ ਵਾਲੀ ਸੁਰੰਗ ਰਾਸਤੇ ਜੰਮਵਾਲ ਰਾਜਪੂਤਾਂ, ਫ਼ਤਹ ਸਿੰਘ ਦੱਤ ਤੇ...

ਅੰਫਾਨ ਮਚਾ ਸਕਦਾ ਹੈ ਤਬਾਹੀ

ਨਵੀਂ ਦਿੱਲੀ, 17 ਮਈ ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਕਿਹਾ ਹੈ ਕਿ ਚੱਕਰਵਾਤੀ ਤੂਫਾਨ ‘ਅੰਫਾਨ’ 20 ਮਈ ਨੂੰ ਪੱਛਮੀ ਬੰਗਾਲ ਦੇ ਤੱਟ ਨਾਲ ਟਕਰਾਏਗਾ ਤੇ ਇਸ ਦੇ ਭਿਆਨਕ ਰੂਪ ਅਖ਼ਤਿਆਰ ਕਰਨ ਦਾ ਖਦਸ਼ਾ ਹੈ। ਫਿਲਹਾਲ ਇਹ ਦੱਖਣ-ਪੂਰਬੀ ਬੰਗਾਲ ਦੀ ਖਾੜੀ ਵਿੱਚ ਸਰਗਰਮ ਹੈ। ਮੰਤਰਾਲੇ ਨੇ ਕਿਹਾ ਕਿ ਚੱਕਰਵਾਤੀ ਅੰਫਾਨ ਦੱਖਣੀ ਪੂਰਬੀ ਬੰਗਾਲ ਦੀ ਖਾੜੀ ਅਤੇ ਇਸ ਦੇ ਨਾਲ ਲੱਗਦੇ ਖੇਤਰ...

Stay connected

0FansLike
0FollowersFollow
0SubscribersSubscribe

ਵੀਡੀਓ ਲਿੰਕ

- Advertisement -