Friday, September 20, 2024
Home Blog Page 4265

ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਆਰਥਕ ਪੈਕੇਜ ਨੂੰ ਆਮ ਆਦਮੀ ਪਾਰਟੀ ਨੇ ਦਸਿਆ ਹਵਾਈ ਝੂਲਾ

ਫ਼ਾਜ਼ਿਲਕਾ,16 ਮਈ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਬੀਤੇ ਦਿਨ ਜਾਰੀ ਕੀਤੇ ਗਏ 20 ਲੱਖ ਕਰੋੜ ਰੁਪਏ ਦੇ ਰਾਹਤ ਪੈਕੇਜ ਨਾਲ ਸੂਬੇ ਦੀ ਘਰੇਲੂ ਇੰਡਸਟਰੀ ਨੂੰ ਕੋਈ ਰਾਹਤ ਮਿਲਦੀ ਦਿਖਾਈ ਨਹੀਂ ਦਿਤੀ ਅਤੇ ਸਮੂਹ ਇੰਡਸਟਰੀਜ਼ ਮਾਲਕਾਂ ਦੇ ਪੱਲੇ ਨਿਰਾਸ਼ਾ ਹੀ ਪਈ ਹੈ ਅਤੇ ਘਰੇਲੂ ਇੰਡਸਟਰੀ ਇਸ ਚਿੰਤਾ 'ਚ ਹੈ ਕਿ ਕੋਰੋਨਾ ਵਾਇਰਸ ਦੇ ਤਾਲਾਬੰਦੀ ਦਾ ਆਰਥਿਕ ਬੋਝ...

ਸੁਪਰੀਮ ਕੋਰਟ ਵੱਲੋਂ ਤਨਖਾਹਾਂ ਦੇਣ ਤੋਂ ਅਸਮਰਥ ਕੰਪਨੀਆਂ ਨੂੰ ਰਾਹਤ

ਨਵੀਂ ਦਿੱਲੀ, 15 ਮਈ ਸੁਪਰੀਮ ਕੋਰਟ ਨੇ ਅੱਜ ਸਰਕਾਰ ਨੂੰ ਕਿਹਾ ਹੈ ਕਿ ਉਹ ਉਨ੍ਹਾਂ ਕੰਪਨੀਆਂ ਅਤੇ ਮਾਲਕਾਂ ਖ਼ਿਲਾਫ਼ ਅਗਲੇ ਹਫਤੇ ਤੱਕ ਕੋਈ ਸਖ਼ਤ ਕਾਰਵਾਈ ਨਾ ਕਰੇ ਜੋ ਕਰੋਨਾਵਾਇਰਸ ਕਾਰਨ ਦੇਸ਼ ਵਿਆਪੀ ਤਾਲਾਬੰਦੀ ਦੌਰਾਨ ਆਪਣੇ ਕਰਮਚਾਰੀਆਂ ਨੂੰ ਪੂਰੀ ਤਨਖਾਹ ਦੇਣ ਤੋਂ ਅਸਮਰਥ ਹਨ। ਸਰਵਉੱਚ ਅਦਾਲਤ ਨੇ ਕਿਹਾ ਕਿ ਅਜਿਹੀਆਂ ਕਈ ਛੋਟੀਆਂ ਕੰਪਨੀਆਂ ਹੋ ਸਕਦੀਆਂ ਹਨ, ਜੋ ਕਮਾਈ ਨਹੀਂ ਕਰ ਰਹੀਆਂ।...

ਸਰਕਾਰੀ ਸਨਮਾਨਾਂ ਨਾਲ ਗੁਰਦਾਸ ਸਿੰਘ ਬਾਦਲ ਦਾ ਸਸਕਾਰ

ਲੰਬੀ, 15 ਮਈ ਸਾਬਕਾ ਸੰਸਦ ਮੈਂਬਰ ਗੁਰਦਾਸ ਸਿੰਘ ਬਾਦਲ ਦਾ ਪਿੰਡ ਬਾਦਲ ਵਿੱਚ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੇ ਪੁੱਤਰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਭਤੀਜੇ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦੀ ਚਿਖਾ ਨੂੰ ਅਗਨੀ ਵਿਖਾਈ। ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਗੱਡੀ ਵਿਚ ਮੌਜੂਦ ਰਹੇ। ਉਨ੍ਹਾਂ ਤੋਂ ਇਲਾਵਾ ਕੇਂਦਰੀ ਮੰਤਰੀ ਹਰਸਿਮਰਤ ਕੌਰ...

ਪੈਕੇਜ-3: ਖੇਤੀ ਬੁਨਿਆਦੀ ਢਾਂਚੇ ਲਈ ਲੱਖ ਕਰੋੜ ਰੁਪਏ ਦਾ ਫੰਡ

ਨਵੀਂ ਦਿੱਲੀ, 15 ਮਈ ਕੇਂਦਰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਮੀਡੀਆ ਨੂੰ ਦੱਸਿਆ ਕਿ ਆਰਥਿਕ ਪੈਕੇਜ ਦੀ ਤੀਜੀ ਕਿਸ਼ਤ ਖੇਤੀ ਤੇ ਇਸ ਨਾਲ ਸਬੰਧਤ ਖੇਤਰਾਂ ਨੂੰ ਰਾਹਤ ਦੇਣ ਲਈ ਹੈ। ਮੰਤਰੀ ਨੇ ਕਿਹਾ ਕਿ ਖੇਤੀ ਬੁਨਿਆਦੀ ਢਾਂਚੇ ਲਈ ਇਕ ਲੱਖ ਕਰੋੜ ਦਾ ਫੰਡ ਕਾਇਮ ਕੀਤਾ ਗਿਆ ਹੈ, ਜਿਸ ਤਹਿਤ ਕੋਲਡ ਸਟੋਰਜ਼ ਤੇ ਯਾਰਡ ਸਣੇ...

ਆਮਦਨ ਕਰ ਰਿਟਰਨ ਭਰਨ ਦੀ ਆਖਰੀ ਤਰੀਕ 30 ਨਵੰਬਰ

ਨਵੀਂ ਦਿੱਲੀ, 13 ਮਈ ਕੇਂਦਰੀ ਵਿੱਤ ਮੰੰਤਰੀ ਨਿਰਮਲਾ ਸੀਤਾਰਮਨ ਨੇ 20 ਲੱਖ ਕਰੋੜ ਦੇ ਉਤਸ਼ਾਹਜਣਕ ਪੈਕਜ ਦਾ ਵੇਰਵਾ ਜਾਰੀ ਕਰਦਿਆਂ ਕਿਹਾ ਹੈ ਕਿ ਆਰਥਿਕ ਪੈਕਜ ਨਾਲ ਵਿਕਾਸ ਦਰ ਨੂੰ ਤੇਜ਼ ਕਰਨ ਤੇ ਦੇਸ਼ ਨੂੰ ਆਤਮ ਨਿਰਭਰ ਬਣਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਆਤਮ ਨਿਰਭਰ ਹੋਣ ਦਾ ਅਰਥ ਦੁਨੀਆ ਤੋਂ ਵੱਖ ਹੋਣਾ ਨਹੀਂ ਹੈ। ਉਨ੍ਹਾਂ...

ਸੱਜਣ ਕੁਮਾਰ ਨੂੰ ਝਟਕਾ: ਸੁਪਰੀਮ ਕੋਰਟ ਵੱਲੋਂ ਅੰਤ੍ਰਿਮ ਜ਼ਮਾਨਤ ਦੇਣ ਤੋਂ ਨਾਂਹ

ਨਵੀਂ ਦਿੱਲੀ, 13 ਮਈ ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਕੇਸ ਵਿੱਚ ਉਮਰ ਕੈਦ ਕੱਟ ਰਹੇ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਡਾਕਟਰੀ ਆਧਾਰ ’ਤੇ ਅੰਤ੍ਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਚੀਫ਼ ਜਸਟਿਸ ਐੱਸਏ ਬੌਬਡੇ, ਜਸਟਿਸ ਇੰਦੂ ਮਲਹੋਤਰਾ ਅਤੇ ਜਸਟਿਸ ਰਿਸ਼ੀਕੇਸ਼ ਰਾਏ ‘ਤੇ ਆਧਾਰਤ ਬੈਂਚ ਨੇ ਮੁਜਰਿਮ ਦੀ ਡਾਕਟਰੀ ਰਿਪੋਰਟ ਨੂੰ ਵੇਖਦਿਆਂ ਕਿਹਾ ਕਿ ਇਸ...

ਹੋ ਸਕਦੈ ਕਰੋਨਾ ਰੋਕੂ ਟੀਕਾ ਕਦੇ ਨਾ ਆਏ: ਬੌਰਿਸ ਜੌਹਸਨ

ਲੰਡਨ, 12 ਮਈ ਬਰਤਾਨੀਆ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਸਨ ਨੇ ਚੇਤਾਵਨੀ ਦਿੱਤੀ ਹੈ ਕਿ ਕਰੋਨਾਵਾਇਰਸ ਰੋਕੂ ਟੀਕਾ ਆਉਣ ਵਿੱਚ ਸਾਲ ਲੱਗ ਸਕਦਾ ਹੈ ਤੇ ਹੋ ਸਕਦਾ ਹੈ ਕਿ ਇਸ ਦਾ ਕਦੇ ਕੋਈ ਟੀਕਾ ਆਏ ਹੀ ਨਹੀਂ। ਪ੍ਰਧਾਨ ਮੰਤਰੀ ਨੇ ਕੋਵਿਡ-19 ਤੋਂ ਸੁਰੱਖਿਆ ਦੇ ਨਾਲ ਕਾਰੋਬਾਰ ਨੂੰ ਦੁਬਾਰਾ ਖੋਲ੍ਹਣ ਦੀ ਯੋਜਨਾ ਪੇਸ਼ ਕੀਤੀ।ਤਾਲਾਬੰਦੀ ਨੂੰ ਹਟਾਉਣ ਲਈ...

ਅੰਮ੍ਰਿਤਸਰ ਤੋਂ 1200 ਪਰਵਾਸੀ ਕਾਮੇ ਆਜ਼ਮਗੜ੍ਹ ਰਵਾਨਾ

ਅੰਮ੍ਰਿਤਸਰ, 12 ਮਈ ਕਰੋਨਾ ਤਾਲਾਬੰਦੀ ਦੌਰਾਨ ਅੱਜ ਇਥੋਂ 1200 ਪਰਵਾਸੀ ਕਾਮਿਆਂ ਨੂੰ ਸ਼੍ਰਮਿਕ ਐਕਸਪ੍ਰੈੱਸ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਲਈ ਰਵਾਨਾ ਕੀਤਾ ਗਿਆ ਹੈ। ਅੱਜ ਅੰਮ੍ਰਿਤਸਰ ਤੋਂ ਪੰਜਵੀਂ ਰੇਲ ਗੱਡੀ ਪਰਵਾਸੀ ਮਜ਼ਦੂਰਾਂ ਨੂੰ ਲੈ ਕੇ ਰਵਾਨਾ ਹੋਈ ਹੈ। ਇਨ੍ਹਾਂ ਸਾਰੇ ਯਾਤਰੂਆਂ ਦਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ। ਇਸ ਮੌਕੇ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ...

ਲੱਦਾਖ ’ਚ ਭਾਰਤ-ਚੀਨ ਦੀਆਂ ਫੌਜਾਂ ਆਹਮੋ-ਸਾਹਮਣੇ, ਸੁਖੋਈ ਨੇ ਭਰੀ ਉਡਾਣ

ਨਵੀਂ ਦਿੱਲੀ, 12 ਮਈ ਭਾਰਤ ਚੀਨ ਸਰਹੱਦ ’ਤੇ ਮੰਗਲਵਾਰ ਨੂੰ ਤਣਾਅ ਉਦੋਂ ਵੱਧ ਗਿਆ ਜਦੋਂ ਦੋਵਾਂ ਮੁਲਕਾਂ ਦੀਆਂ ਫੌਜਾਂ ਦੇ ਹਥਿਆਰਾਂ ਨਾਲ ਲੈਸ ਜਵਾਨ ਇਕ-ਦੂਜੇ ਸਾਹਮਣੇ ਡੱਟ ਗਏ। ਮੰਨਿਆ ਜਾ ਰਿਹਾ ਹੈ ਕਿ 5-6 ਮਈ ਦੀ ਰਾਤ ਨੂੰ ਦੋਵਾਂ ਧਿਰਾਂ ਵਿੱਚ ਹੋਈ ਝੜਪ ਦੀ ਅੱਗ ਹਾਲੇ ਵੀ ਸੁਲਘ ਰਹੀ ਹੈ। ਚੀਨੀ ਫੌਜ ਪੇਂਗੋਂਗ ਝੀਲ ਦੇ...

ਕਹਿਰਵਾਨ ਹੋਇਆ ਕਰੋਨਾ; 24 ਘੰਟੇ, 97 ਮੌਤਾਂ

ਦਿੱਲੀ, 11 ਮਈ ਕਰੋਨਾਵਾਇਰਸ ਨਾਲ ਦੇਸ਼ ਵਿਚ ਸੋਮਵਾਰ ਤਕ ਮ੍ਰਿਤਕਾਂ ਦੀ ਗਿਣਤੀ ਵਧ ਕਿ 2206 ਤਕ ਪਹੁੰਚ ਗਈ। ਸਿਹਤ ਮੰਤਰਾਲੇ ਅਨੁਸਾਰ ਵਾਇਰਸ ਪੀੜਤਾਂ ਦੀ ਗਿਣਤੀ ਵਧ ਕਿ 67,152 ਹੋ ਗਈ ਹੈ ਜਦਕਿ ਪਿਛਲੇ 24 ਘੰਟਿਆਂ ਦੌਰਾਨ 97 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਅਜਿਹਾ ਪਹਿਲੀ ਵਾਰ ਹੈ ਜਦੋਂ ਦੇਸ਼ ਵਿਚ ਇਕ ਹੀ ਦਿਨ ’ਚ 4213 ਵਿਅਕਤੀ ਵਾਇਰਸ ਤੋਂ ਪੀੜਤ ਹੋਏ...

Stay connected

0FansLike
0FollowersFollow
0SubscribersSubscribe

ਵੀਡੀਓ ਲਿੰਕ

- Advertisement -