Saturday, September 21, 2024
Home Blog Page 4290

ਜੱਜ ਸਿੰਘ ਦੇ ਪ੍ਰੀਵਾਰ ਨੂੰ ੫੦ ਲੱਖ ਰੁਪਏ ਮੁਆਵਜਾ ਅਤੇ ਉਸ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ

ਫਰੈਂਕਫੋਰਟ ੨੪ ਅਪ੍ਰੈਲ (ਦਪ) ਅੱਜ ਦੁਨੀਆਂ ਭਰ ਵਿਚ ਕਰੋਨਾਂ ਵਾਇਰਸ ਕਰਕੇ ਜਿਥੇ ਮਹਾਂਮਾਰੀ ਫੈਲੀ ਹੋਈ ਹੈ । ਉਥੇ ਸਮਾਜਸੇਵੀ ਸੰਸਥਾਵਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਸਰਕਾਰਾਂ ਦਾ ਸਾਥ ਦਿੰਦਿਆਂ ਇਸ ਲੜੀ ਜਾ ਰਹੀ ਲੜਾਈ ਵਿਚ ਡੱਟ ਕੇ ਸਾਥ ਦਿੱਤਾ ਜਾ ਰਿਹਾ ਹੈ।ਇਸੇ ਅਧੀਨ ਪਿਛਲੇ ਦਿਨੀਂ ਪਿੰਡ ਕਿਲੀ ਬੋਦਲਾਂ (ਫਿਰੋਜਪੁਰ) ਵਿਖੇ ਪੁਲਿਸ ਪ੍ਰਸ਼ਾਸ਼ਨ ਅਤੇ ਸਰਕਾਰ ਦੀਆਂ ਹਦਾਇਤਾਂ ਦਾ ਪਾਲਨ ਕਰਦਿਆਂ...

ਵਾਹਿਗੁਰੂ ਜੀ ਦੀ ਸੇਵਾ ਟੀਮ ਵੱਲੋਂ ੫੦ ਪਰਵਾਸੀ ਪ੍ਰੀਵਾਰਾਂ ਨੂੰ ਇਕ ਮਹੀਨੇ ਦਾ ਰਾਸ਼ਨ ਦਿੱਤਾ।

ਖਾਲੜਾ ੨੮ ਅਪ੍ਰੈਲ (ਗੁਰਪ੍ਰੀਤ ਸਿੰਘ ਸ਼ੇਡੀ) ਕਰੋਨਾ ਵਾਇਰਸ ਕਾਰਨ ਜਿੱਥੇ ਜਾਨੀ ਨੁਕਸਾਨ ਹੋ ਰਿਹਾ ਹੈ । ਉਥੇ ਆਰਥਿਕਤਾ (ਭੁੱਖ-ਮਾਰੀ) ਨੇ ਵੀ ਕੋਈ ਕਸਰ ਨਹੀਂ ਛੱਡੀ।ਜਿਸ ਕੋਲ ਪੈਸਾ ਰੋਟੀ,ਦਾਲ ਹੈ।ਉਹ ਤੇ ਰੋਟੀ ਖਾ ਸੌਂ ਜਾਂਦਾ ਹੈ। ਤੇ ਜਿਸ ਦੀ ਹਰ ਰੋਜ਼ ਦੀ ਕਮਾਈ ਨਾਲ ਰੋਟੀ ਚਲਦੀ । ਉਹਨਾਂ ਵਿੱਚੋਂ ਤਾਂ ਬਹੁਤਿਆਂ ਨੇ ਇਕ ਸਮੇਂ ਜਾਂ ਜੋ ਕੁਝ ਆਲੇ- ਦੁਆਲੇ ਤੋਂ...

ਭਾਈ ਮਲਕੀਤ ਸਿੰਘ ਦੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਵਧੀਕ ਹੈਡ ਗ੍ਰੰਥੀ ਬਣਨ ਤੇ ਸੰਗਤਾਂ ਵਿਚ ਉਤਸ਼ਾਹ।

ਭਾਈ ਮਲਕੀਤ ਸਿੰਘ ਦੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਵਧੀਕ ਹੈਡ ਗ੍ਰੰਥੀ ਬਣਨ ਤੇ ਸੰਗਤਾਂ ਵਿਚ ਉਤਸ਼ਾਹ।ਖਾਲੜਾ ੨8 ਅਪ੍ਰੈਲ (ਗੁਰਪ੍ਰੀਤ ਸਿੰਘ ਸ਼ੈਡੀ) ਪਿਛਲੇ ਦਿਨੀਂ ਪਦਮ ਸ਼੍ਰੀ ਭਾਈ ਨਿਰਮਲ ਸਿੰਘ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਦੇ ਅੰਤਿਮ ਸੰਸਕਾਰ ਦੌਰਾਨ ਅਰਦਾਸ ਦੀ ਸੇਵਾ ਕਰਨ ਵਾਲੇ ਭਾਈ ਮਲਕੀਤ ਸਿੰਘ ਹੋਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਵਧੀਕ ਹੈਡ ਗ੍ਰੰਥੀ...

ਜਾਣੋ ਬਾਹਰਲੇ ਦੇਸ਼ਾਂ ਵਿਚ ਹੁਣ ਤੱਕ ਕਰੋਨਾ ਵਾਇਰਸ ਨਾਲ ਕਿੰਨੇ ਪੰਜਾਬੀਆਂ ਦੀ ਹੋਈ ਮੌਤ

0
ਇਟਲੀ ਵਿਚ ਵਸਦੇ ਪੰਜਾਬੀ ਭਾਈਚਾਰੇ ਲਈ ਅੱਜ ਦਾ ਦਿਨ ਉਦੋਂ ਦੁਖਦਾਈ ਹੋ ਨਿੱਬੜਿਆ, ਜਦੋਂ ਜ਼ਿਲ੍ਹਾ ਬਰੇਸ਼ੀਆ ਦੇ ਇਕ ਹੋਰ 55 ਸਾਲਾ ਪੰਜਾਬੀ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ | ਮਿ੍ਤਕ ਰਵਿੰਦਰ ਸਿੰਘ ਖੰਗੂੜਾ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਲਤਾਲਾ ਨੇੜੇ ਮੰਡੀ ਅਹਿਮਦਗੜ੍ਹ ਦਾ ਵਸਨੀਕ ਸੀ ਤੇ ਪਿਛਲੇ ਲੰਬੇ ਸਮੇਂ ਤੋਂ ਪੂਰੇ ਪਰਿਵਾਰ ਸਮੇਤ ਇਟਲੀ ਵਿਚ ਰਹਿ ਰਿਹਾ...

ਅਮਰੀਕਾ ’ਚ ਕੋਰੋਨਾ ਨੂੰ ਖ਼ ਤ ਮ ਕਰਨ ਵਾਲੀ ਵੈਕਸੀਨ ਦਾ ਸਫ਼ਲ ਤਜਰਬਾ

0
ਕੋਰੋਨਾ ਵਾਇਰਸ ਵਿਰੁੱਧ ਭਾਰਤ ਸਮੇਤ ਸਮੁੱਚੇ ਵਿਸ਼ਵ ’ਚ ਇਸ ਵੇਲੇ ਜੰਗ ਚੱਲ ਰਹੀ ਹੈ ਅਤੇ 11 ਲੱਖ ਦੇ ਲਗਭਗ ਲੋਕ ਇਸ ਦੀ ਲਪੇਟ ’ਚ ਆ ਚੁੱਕੇ ਹਨ ਤੇ ਇਸ ਵਾਇ ਰਸ ਕਾਰਨ ਮਾਰੇ ਗਏ ਵਿਅਕਤੀਆਂ ਦੀ ਗਿਣਤੀ ਹੁਣ 59,000 ਹੋ ਗਈ ਹੈ। ਦੁਨੀਆ ਦੇ ਜ਼ਿਆਦਾਤਰ ਦੇਸ਼ਾਂ ’ਚ ਇਸ ਵੇਲੇ ਲੌਕਡਾਊਨ ਚੱਲ ਰਿਹਾ ਹੈ ਤੇ ਲੋਕ ਆਪੋ–ਆਪਣੇ ਘਰਾਂ...

ਆਸਟਰੇਲੀਆ ਵੱਲੋਂ ਵਿਦੇਸ਼ੀ ਪਾੜ੍ਹਿਆਂ ਦੀ ਮਦਦ ਤੋਂ ਨਾਂਹ

0
3 ਅਪਰੈਲ.-ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਅੱਜ ਮਹਾਮਾਰੀ ਦੌਰਾਨ ਕਿਸੇ ਪ੍ਰਕਾਰ ਦੀ ਸਹਾਇਤਾ ਲਈ ਨਾਗਰਿਕਾਂ ਅਤੇ ਪੱਕੇ ਰਿਹਾਇਸ਼ੀਆਂ (ਪੀ.ਆਰ) ਨੂੰ ਪਹਿਲ ਦੇਣ ਦਾ ਐਲਾਨ ਕਰਦਿਆਂ ਇਸ ਮੌਕੇ ਆਰਥਿਕ ਤੌਰ ‘ਤੇ ਸਖ਼ਤ ਤੰਗੀਆਂ ’ਚੋਂ ਗੁਜ਼ਰ ਰਹੇ ਕੌਮਾਂਤਰੀ ਵਿਦਿਆਰਥੀਆਂ ਦੇ ਇੱਕ ਤਬਕੇ ਨੂੰ ਸਰਕਾਰ ਨੇ ਕੋਈ ਵਿਸ਼ੇਸ਼ ਸਹਾਇਤਾ ਜਾਂ ਰਿਆਇਤ ਦੇਣ ਤੋਂ ਫਿਲਹਾਲ ਇਨਕਾਰ ਕਰ ਦਿੱਤਾ ਹੈ।...

ਭਾਈ ਨਿਰਮਲ ਸਿੰਘ ਦਾ ਸਸਕਾਰ ਰੋਕਣ ਦਾ ਮਾਮਲਾ ਭਖਿਆ

0
ਅੰਮ੍ਰਿਤਸਰ, 3 ਅਪਰੈਲ;ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਦਾ ਵੇਰਕਾ ਦੇ ਸ਼ਮਸ਼ਾਨਘਾਟ ਵਿਚ ਸਸਕਾਰ ਕਰਨ ਤੋਂ ਰੋਕਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਸਬੰਧ ਵਿਚ ਅੰਮ੍ਰਿਤਸਰ ਪੁਲੀਸ ਨੂੰ ਸ਼ਿਕਾਇਤ ਭੇਜ ਕੇ ਸਸਕਾਰ ਕਰਨ ਤੋਂ ਰੋਕਣ ਵਾਲਿਆਂ ਖਿਲਾਫ ਕੇਸ ਦਰਜ ਕਰਨ ਅਤੇ ਲੋੜੀਂਦੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।ਇਹ ਸ਼ਿਕਾਇਤ ਨਵਾਂਸ਼ਹਿਰ...

ਡਾ. ਹਰਪ੍ਰੀਤ ਕੋਛੜ ਨੂੰ ਕੈਨੇਡਾ ਸਿਹਤ ਮੰਤਰਾਲੇ ’ਚ ਅਹਿਮ ਅਹੁਦਾ ਮਿਲਿਆ

0
ਟਰਾਂਟੋ, 3 ਅਪਰੈਲ:-ਵੈਟਰਨਰੀ ਡਾਕਟਰ ਹਰਪ੍ਰੀਤ ਸਿੰਘ ਕੋਛੜ ਨੂੰ ਕੈਨੇਡਾ ਦੇ ਸਿਹਤ ਮੰਤਰਾਲੇ ’ਚ ਅਹਿਮ ਅਹੁਦਾ ਸੌਂਪਿਆ ਗਿਆ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਦਫ਼ਤਰ ਤੋਂ ਜਾਰੀ ਪ੍ਰੈੱਸ ਰਿਲੀਜ਼ ਮੁਤਾਬਕ ਸ੍ਰੀ ਕੋਛੜ ਨੂੰ ਸਹਾਇਕ ਡਿਪਟੀ ਮਨਿਸਟਰ ਆਫ ਹੈਲਥ ਦਾ ਕਾਰਜਭਾਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਉਹ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਦੇ ਆਪ੍ਰੇਸ਼ਨ ਸੈਕਟਰ ’ਚ ਸਹਾਇਕ ਡਿਪਟੀ ਮੰਤਰੀ ਵਜੋਂ...

ਖਾਲਸਾ ਸਾਜਨਾ ਦਿਵਸ ਮੌਕੇ ਨਹੀਂ ਹੋਣਗੇ ਵੱਡੇ ਇਕੱਠ ,ਪੰਜ ਸਿੰਘ ਸਾਹਿਬਾਨ ਨੇ ਲਿਆ ਫ਼ੈਸਲਾ

0
ਅੰਮ੍ਰਿਤਸਰ, 3 ਅਪਰੈਲਕਰੋਨਾਵਾਇਰਸ ਦੇ ਵਧ ਰਹੇ ਪ੍ਰਕੋਪ ਕਾਰਨ ਇਸ ਵਾਰ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ’ਤੇ ਕਿਸੇ ਵੀ ਥਾਂ ਉਤੇ ਵੱਡਾ ਇਕੱਠ ਨਹੀਂ ਹੋਵੇਗਾ। ਸਿਰਫ਼ ਗੁਰਦੁਆਰਿਆਂ ਵਿਚ ਇਸ ਪੁਰਬ ਨੂੰ ਮਨਾਉਣ ਲਈ ਅਖੰਡ ਪਾਠ ਜਾਂ ਸਹਿਜ ਪਾਠ ਕਰਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਵੇਗੀ। ਇਹ ਫੈਸਲਾ ਅੱਜ ਪੰਜ ਸਿੰਘ ਸਾਹਿਬਾਨ ਨੇ ਵੀਡੀਓ ਕਾਨਫਰੰਸਿੰਗ ਰਾਹੀਂ...

ਸੁਪਰੀਮ ਕੋਰਟ ਨੇ ਪਰਵਾਸੀ ਮਜ਼ਦੂਰਾਂ ਨੂੰ ਤਨਖ਼ਾਹਾਂ ਦੇਣ ਸਬੰਧੀ ਸਰਕਾਰ ਤੋਂ ਜਵਾਬ ਮੰਗਿਆ

0
ਨਵੀਂ ਦਿੱਲੀ, 3 ਅਪਰੈਲ:-ਮਨੁੱਖੀ ਅਧਿਕਾਰ ਕਾਰਕੁਨਾਂ ਵੱਲੋਂ ਕਰੋਨਾਵਾਇਰਸ ਦੇ ਮੱਦੇਨਜ਼ਰ ਕੀਤੇ ਗਏ ਲੌਕਡਾਊਨ ਦੌਰਾਨ ਬਿਨਾਂ ਕੰਮ ਤੇ ਖਾਣੇ .-ਤੋਂ ਰਹਿ ਰਹੇ ਪਰਵਾਸੀ ਮਜ਼ਦੂਰਾਂ ਨੂੰ ਜ਼ਿੰਦਗੀ ਦਾ ਮੁੱਢਲਾ ਅਧਿਕਾਰ ਅਤੇ ਤਨਖਾਹਾਂ ਦਿਵਾਉਣ ਸਬੰਧੀ ਇਕ ਪਟੀਸ਼ਨ ਦਾਇਰ ਕੀਤੀ ਗਈ। ਵੀਡੀਓ ਕਾਨਫ਼ਰੰਸਿੰਗ ਰਾਹੀਂ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਇਸ ਸਬੰਧ ਵਿੱਚ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ।...

Stay connected

0FansLike
0FollowersFollow
0SubscribersSubscribe

ਵੀਡੀਓ ਲਿੰਕ

- Advertisement -