Sunday, September 22, 2024
Home Blog Page 4307

ਹੋ ਸਕਦੈ ਕਰੋਨਾ ਰੋਕੂ ਟੀਕਾ ਕਦੇ ਨਾ ਆਏ: ਬੌਰਿਸ ਜੌਹਸਨ

ਲੰਡਨ, 12 ਮਈ ਬਰਤਾਨੀਆ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਸਨ ਨੇ ਚੇਤਾਵਨੀ ਦਿੱਤੀ ਹੈ ਕਿ ਕਰੋਨਾਵਾਇਰਸ ਰੋਕੂ ਟੀਕਾ ਆਉਣ ਵਿੱਚ ਸਾਲ ਲੱਗ ਸਕਦਾ ਹੈ ਤੇ ਹੋ ਸਕਦਾ ਹੈ ਕਿ ਇਸ ਦਾ ਕਦੇ ਕੋਈ ਟੀਕਾ ਆਏ ਹੀ ਨਹੀਂ। ਪ੍ਰਧਾਨ ਮੰਤਰੀ ਨੇ ਕੋਵਿਡ-19 ਤੋਂ ਸੁਰੱਖਿਆ ਦੇ ਨਾਲ ਕਾਰੋਬਾਰ ਨੂੰ ਦੁਬਾਰਾ ਖੋਲ੍ਹਣ ਦੀ ਯੋਜਨਾ ਪੇਸ਼ ਕੀਤੀ।ਤਾਲਾਬੰਦੀ ਨੂੰ ਹਟਾਉਣ ਲਈ...

ਅੰਮ੍ਰਿਤਸਰ ਤੋਂ 1200 ਪਰਵਾਸੀ ਕਾਮੇ ਆਜ਼ਮਗੜ੍ਹ ਰਵਾਨਾ

ਅੰਮ੍ਰਿਤਸਰ, 12 ਮਈ ਕਰੋਨਾ ਤਾਲਾਬੰਦੀ ਦੌਰਾਨ ਅੱਜ ਇਥੋਂ 1200 ਪਰਵਾਸੀ ਕਾਮਿਆਂ ਨੂੰ ਸ਼੍ਰਮਿਕ ਐਕਸਪ੍ਰੈੱਸ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਲਈ ਰਵਾਨਾ ਕੀਤਾ ਗਿਆ ਹੈ। ਅੱਜ ਅੰਮ੍ਰਿਤਸਰ ਤੋਂ ਪੰਜਵੀਂ ਰੇਲ ਗੱਡੀ ਪਰਵਾਸੀ ਮਜ਼ਦੂਰਾਂ ਨੂੰ ਲੈ ਕੇ ਰਵਾਨਾ ਹੋਈ ਹੈ। ਇਨ੍ਹਾਂ ਸਾਰੇ ਯਾਤਰੂਆਂ ਦਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ। ਇਸ ਮੌਕੇ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ...

ਲੱਦਾਖ ’ਚ ਭਾਰਤ-ਚੀਨ ਦੀਆਂ ਫੌਜਾਂ ਆਹਮੋ-ਸਾਹਮਣੇ, ਸੁਖੋਈ ਨੇ ਭਰੀ ਉਡਾਣ

ਨਵੀਂ ਦਿੱਲੀ, 12 ਮਈ ਭਾਰਤ ਚੀਨ ਸਰਹੱਦ ’ਤੇ ਮੰਗਲਵਾਰ ਨੂੰ ਤਣਾਅ ਉਦੋਂ ਵੱਧ ਗਿਆ ਜਦੋਂ ਦੋਵਾਂ ਮੁਲਕਾਂ ਦੀਆਂ ਫੌਜਾਂ ਦੇ ਹਥਿਆਰਾਂ ਨਾਲ ਲੈਸ ਜਵਾਨ ਇਕ-ਦੂਜੇ ਸਾਹਮਣੇ ਡੱਟ ਗਏ। ਮੰਨਿਆ ਜਾ ਰਿਹਾ ਹੈ ਕਿ 5-6 ਮਈ ਦੀ ਰਾਤ ਨੂੰ ਦੋਵਾਂ ਧਿਰਾਂ ਵਿੱਚ ਹੋਈ ਝੜਪ ਦੀ ਅੱਗ ਹਾਲੇ ਵੀ ਸੁਲਘ ਰਹੀ ਹੈ। ਚੀਨੀ ਫੌਜ ਪੇਂਗੋਂਗ ਝੀਲ ਦੇ...

ਕਹਿਰਵਾਨ ਹੋਇਆ ਕਰੋਨਾ; 24 ਘੰਟੇ, 97 ਮੌਤਾਂ

ਦਿੱਲੀ, 11 ਮਈ ਕਰੋਨਾਵਾਇਰਸ ਨਾਲ ਦੇਸ਼ ਵਿਚ ਸੋਮਵਾਰ ਤਕ ਮ੍ਰਿਤਕਾਂ ਦੀ ਗਿਣਤੀ ਵਧ ਕਿ 2206 ਤਕ ਪਹੁੰਚ ਗਈ। ਸਿਹਤ ਮੰਤਰਾਲੇ ਅਨੁਸਾਰ ਵਾਇਰਸ ਪੀੜਤਾਂ ਦੀ ਗਿਣਤੀ ਵਧ ਕਿ 67,152 ਹੋ ਗਈ ਹੈ ਜਦਕਿ ਪਿਛਲੇ 24 ਘੰਟਿਆਂ ਦੌਰਾਨ 97 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਅਜਿਹਾ ਪਹਿਲੀ ਵਾਰ ਹੈ ਜਦੋਂ ਦੇਸ਼ ਵਿਚ ਇਕ ਹੀ ਦਿਨ ’ਚ 4213 ਵਿਅਕਤੀ ਵਾਇਰਸ ਤੋਂ ਪੀੜਤ ਹੋਏ...

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਹਾਲਤ ਸਥਿਰ

ਨਵੀਂ ਦਿੱਲੀ, 11 ਮਈ ਏਮਸ ’ਚ ਦਾਖਲ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਹਾਲਤ ਸਥਿਰ ਬਣੀ ਹੋਈ ਹੈ ਅਤੇ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਉਨ੍ਹਾਂ ਨੂੰ ਬੇਚੈਨੀ ਮਹਿਸੂੁਸ ਹੋਣ ਤੋਂ ਬਾਅਦ ਐਤਵਾਰ ਰਾਤ ਏਮਸ ’ਚ ਦਾਖਲ ਕਰਵਾਇਆ ਗਿਆ ਸੀ। ਸਾਬਕਾ ਪ੍ਰਧਾਨ ਮੰਤਰੀ(87 ਸਾਲ) ਨੂੰ ਏਮਸ ਦੇ ਦਿਲ ਅਤੇ ਛਾਤੀ ਦੇ ਰੋਗਾਂ ਨਾਲ ਸਬੰਧਤ ਵਾਰਡ...

ਥਾਣਾ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਮਾੜੀ ਸਮਰਾ ਵਿਖੇ ਸ਼ੱਕੀ ਹਾਲਾਤਾਂ ਵਿੱਚ ਇਕ ਵਿਅਕਤੀ ਦੀ ਮਿਲੀ ਖੂਨ ਨਾਲ ਲੱਥਪਥ ਲਾਸ਼

ਗੁਰਮੇਜ ਸਿੰਘ ਤਰਨਤਾਰਨ 11 ਮਈ ( ਗੁਰਪ੍ਰੀਤ ਸਿੰਘ) ਜਿੱਥੇ ਕਿ ਕਰੋਨਾ ਵਾਇਰਸ ਵਰਗੀ ਭਿਆਨਕ ਮਹਾਂਮਾਰੀ ਨੇ ਸੰਸਾਰ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ ਉੱਥੇ ਹੀ ਕੁਝ ਅਣਸੁਖਾਈਆ ਘਟਨਾਂ ਵਾਪਰ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ । ਅਜਿਹਾ ਹੀ ਵੇਖਣ ਨੂੰ ਮਿਲਿਆ ਥਾਣਾ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਮਾੜੀ ਸਮਰਾ...

ਜਲ ਸੈਨਾ ਦਾ ਜਹਾਜ਼ 698 ਭਾਰਤੀਆਂ ਨੂੰ ਲੈ ਕੇ ਕੋਚੀ ਪੁੱਜਿਆ

ਕੋਚੀ, 10 ਮਈ ਮਾਲਦੀਵ ਤੋਂ 698 ਭਾਰਤੀ ਨਾਗਰਿਕਾਂ ਨੂੰ ਲੈ ਕੇ ਜਲ ਸੈਨਾ ਆਈਐੱਨਐੱਸ ਜਲਸ਼ਵ ਐਤਵਾਰ ਸਵੇਰੇ ਕੋਚੀ ਬੰਦਰਗਾਹ ਪਹੁੰਚਿਆ। ਤਾਲਾਬੰਦੀ ਦੌਰਾਨ ਭਾਰਤੀਆਂ ਨੂੰ ਵਿਦੇਸ਼ੀ ਧਰਤੀ ਤੋਂ ਬਾਹਰ ਕੱਢਣ ਲਈ ਭਾਰਤੀ ਜਲ ਸੈਨਾ ਦੀ ਇਹ ਪਹਿਲੀ ਵੱਡੀ ਮੁਹਿੰਮ ਹੈ। ਪੋਰਟ ਟਰੱਸਟ ਨੇ ਕਿਹਾ, ਮਾਲਦੀਵ ਤੋਂ ਲਿਆਇਆ 698 ਲੋਕਾਂ ਦਾ ਪਹਿਲਾ ਸਮੂਹ ਅੱਜ ਸਵੇਰੇ 9.30 ਵਜੇ...

ਏਅਰ ਇੰਡੀਆ ਦੇ ਪੰਜ ਪਾਇਲਟਾਂ ਨੂੰ ਕਰੋਨਾ

0
ਮੁੰਬਈ, 10 ਮਈ ਏਅਰ ਇੰਡੀਆ ਦੇ ਪੰਜ ਪਾਇਲਟਾਂ ਨੂੰ ਕਰੋਨਾ ਹੋ ਗਿਆ ਹੈ। ਏਅਰ ਇੰਡੀਆ ਵੱਲੋਂ ਵਿਦੇਸ਼ਾ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਦੀ ਮੁਹਿੰਮ ਚਲਾਈ ਗਈ ਹੈ। ਕੰਪਨੀ ਨੇ ਆਪਣੇ ਪਾਇਲਟਾਂ ਨੂੰ ਉਡਾਣ ਭਰਨ ਤੋਂ ਪਹਿਲਾਂ ਕਰੋਨਾ ਦੀ ਜਾਂਚ ਕਰਨ ਲਈ ਕਿਹਾ ਸੀ ਤੇ ਪੰਜ ਪਾਇਲਟਾਂ ਦੇ ਕਰੋਨਾ ਨਮੂਨੇ ਪਾਜ਼ੇਟਿਵ ਆੲ ਹਨ। ਇਨ੍ਹਾਂ ਪਾਇਲਟਾਂ ਦਾ...

ਘਰਾਂ ਨੂੰ ਵਾਪਸੀ ਤੇ ਰੁਜ਼ਗਾਰ ਮੰਗਦੇ ਮਜ਼ਦੂਰਾਂ ’ਤੇ ਗੁਜਰਾਤ ਪੁਲੀਸ ਵੱਲੋਂ ਲਾਠੀਚਾਰਜ

ਸੂਰਤ, 9 ਮਈ ਘਰਾਂ ਵਾਪਸ ਭੇਜਣ ਜਾਂ ਫੈਕਟਰੀਆਂ ਵਿੱਚ ਕੰਮ ਦੀ ਮੰਗ ਕਰਦੇ ਸੈਂਕੜੇ ਮਜ਼ਦੂਰ ਅੱਜ ਗੁਜਰਾਤ ਦੇ ਸੂਰਤ ਜ਼ਿਲ੍ਹੇ ਦੇ ਪਿੰਡ ਮੋਰਾ ਵਿਚ ਸੜਕਾਂ ’ਤੇ ਆ ਗਏ। ਇਸ ਦੌਰਾਨ ਪੁਲੀਸ ਨਾਲ ਉਨ੍ਹਾਂ ਝੜਪ ਹੋ ਗਈ, ਜਿਸ ਕਾਰਨ ਪੁਲੀਸ ਨੇ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ। ਇਸ ਸਬੰਧ ਵਿਚ ਸੌ ਤੋਂ ਵੱਧ ਮਜ਼ਦੂਰਾਂ...

ਪੰਜਾਬ ’ਚ ਐਤਕੀਂ ਝੋਨੇ ਦੀ ਲੁਆਈ 10 ਜੂਨ ਤੋਂ

ਚੰਡੀਗੜ੍ਹ, 9 ਮਈ ਪੰਜਾਬ ਸਰਕਾਰ ਨੇ ਐਤਕੀਂ ਝੋਨੇ ਦੀ ਲੁਆਈ ਦਸ ਦਿਨ ਅਗੇਤੀ ਸ਼ੁਰੂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਝੋਨੇ ਦੀ ਪਨੀਰੀ ਦੀ ਬਿਜਾਈ ਹੁਣ 10 ਮਈ ਤੋਂ ਅਤੇ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਹੋਵੇਗੀ। ਰਾਜ ਸਰਕਾਰ ਨੇ ਪਰਵਾਸੀ ਕਾਮਿਆਂ ਦੀ ਥੁੜ ਕਰਕੇ ਅਗੇਤੀ ਲੁਆਈ ਦਾ ਫੈਸਲਾ ਲਿਆ ਹੈ। ਲੰਘੇ ਵਰ੍ਹੇ ਝੋਨੇ ਦੀ ਲੁਆਈ 13 ਜੂਨ ਤੋਂ...

Stay connected

0FansLike
0FollowersFollow
0SubscribersSubscribe

ਵੀਡੀਓ ਲਿੰਕ

- Advertisement -