Friday, October 18, 2024
Home Blog Page 5482

ਭਾਈ ਨਿਰਮਲ ਸਿੰਘ ਦਾ ਸਸਕਾਰ ਰੋਕਣ ਦਾ ਮਾਮਲਾ ਭਖਿਆ

0
ਅੰਮ੍ਰਿਤਸਰ, 3 ਅਪਰੈਲ;ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਦਾ ਵੇਰਕਾ ਦੇ ਸ਼ਮਸ਼ਾਨਘਾਟ ਵਿਚ ਸਸਕਾਰ ਕਰਨ ਤੋਂ ਰੋਕਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਸਬੰਧ ਵਿਚ ਅੰਮ੍ਰਿਤਸਰ ਪੁਲੀਸ ਨੂੰ ਸ਼ਿਕਾਇਤ ਭੇਜ ਕੇ ਸਸਕਾਰ ਕਰਨ ਤੋਂ ਰੋਕਣ ਵਾਲਿਆਂ ਖਿਲਾਫ ਕੇਸ ਦਰਜ ਕਰਨ ਅਤੇ ਲੋੜੀਂਦੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।ਇਹ ਸ਼ਿਕਾਇਤ ਨਵਾਂਸ਼ਹਿਰ...

ਡਾ. ਹਰਪ੍ਰੀਤ ਕੋਛੜ ਨੂੰ ਕੈਨੇਡਾ ਸਿਹਤ ਮੰਤਰਾਲੇ ’ਚ ਅਹਿਮ ਅਹੁਦਾ ਮਿਲਿਆ

0
ਟਰਾਂਟੋ, 3 ਅਪਰੈਲ:-ਵੈਟਰਨਰੀ ਡਾਕਟਰ ਹਰਪ੍ਰੀਤ ਸਿੰਘ ਕੋਛੜ ਨੂੰ ਕੈਨੇਡਾ ਦੇ ਸਿਹਤ ਮੰਤਰਾਲੇ ’ਚ ਅਹਿਮ ਅਹੁਦਾ ਸੌਂਪਿਆ ਗਿਆ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਦਫ਼ਤਰ ਤੋਂ ਜਾਰੀ ਪ੍ਰੈੱਸ ਰਿਲੀਜ਼ ਮੁਤਾਬਕ ਸ੍ਰੀ ਕੋਛੜ ਨੂੰ ਸਹਾਇਕ ਡਿਪਟੀ ਮਨਿਸਟਰ ਆਫ ਹੈਲਥ ਦਾ ਕਾਰਜਭਾਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਉਹ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਦੇ ਆਪ੍ਰੇਸ਼ਨ ਸੈਕਟਰ ’ਚ ਸਹਾਇਕ ਡਿਪਟੀ ਮੰਤਰੀ ਵਜੋਂ...

ਖਾਲਸਾ ਸਾਜਨਾ ਦਿਵਸ ਮੌਕੇ ਨਹੀਂ ਹੋਣਗੇ ਵੱਡੇ ਇਕੱਠ ,ਪੰਜ ਸਿੰਘ ਸਾਹਿਬਾਨ ਨੇ ਲਿਆ ਫ਼ੈਸਲਾ

0
ਅੰਮ੍ਰਿਤਸਰ, 3 ਅਪਰੈਲਕਰੋਨਾਵਾਇਰਸ ਦੇ ਵਧ ਰਹੇ ਪ੍ਰਕੋਪ ਕਾਰਨ ਇਸ ਵਾਰ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ’ਤੇ ਕਿਸੇ ਵੀ ਥਾਂ ਉਤੇ ਵੱਡਾ ਇਕੱਠ ਨਹੀਂ ਹੋਵੇਗਾ। ਸਿਰਫ਼ ਗੁਰਦੁਆਰਿਆਂ ਵਿਚ ਇਸ ਪੁਰਬ ਨੂੰ ਮਨਾਉਣ ਲਈ ਅਖੰਡ ਪਾਠ ਜਾਂ ਸਹਿਜ ਪਾਠ ਕਰਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਵੇਗੀ। ਇਹ ਫੈਸਲਾ ਅੱਜ ਪੰਜ ਸਿੰਘ ਸਾਹਿਬਾਨ ਨੇ ਵੀਡੀਓ ਕਾਨਫਰੰਸਿੰਗ ਰਾਹੀਂ...

ਸੁਪਰੀਮ ਕੋਰਟ ਨੇ ਪਰਵਾਸੀ ਮਜ਼ਦੂਰਾਂ ਨੂੰ ਤਨਖ਼ਾਹਾਂ ਦੇਣ ਸਬੰਧੀ ਸਰਕਾਰ ਤੋਂ ਜਵਾਬ ਮੰਗਿਆ

0
ਨਵੀਂ ਦਿੱਲੀ, 3 ਅਪਰੈਲ:-ਮਨੁੱਖੀ ਅਧਿਕਾਰ ਕਾਰਕੁਨਾਂ ਵੱਲੋਂ ਕਰੋਨਾਵਾਇਰਸ ਦੇ ਮੱਦੇਨਜ਼ਰ ਕੀਤੇ ਗਏ ਲੌਕਡਾਊਨ ਦੌਰਾਨ ਬਿਨਾਂ ਕੰਮ ਤੇ ਖਾਣੇ .-ਤੋਂ ਰਹਿ ਰਹੇ ਪਰਵਾਸੀ ਮਜ਼ਦੂਰਾਂ ਨੂੰ ਜ਼ਿੰਦਗੀ ਦਾ ਮੁੱਢਲਾ ਅਧਿਕਾਰ ਅਤੇ ਤਨਖਾਹਾਂ ਦਿਵਾਉਣ ਸਬੰਧੀ ਇਕ ਪਟੀਸ਼ਨ ਦਾਇਰ ਕੀਤੀ ਗਈ। ਵੀਡੀਓ ਕਾਨਫ਼ਰੰਸਿੰਗ ਰਾਹੀਂ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਇਸ ਸਬੰਧ ਵਿੱਚ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ।...

ਮੋਦੀ ਵੱਲੋਂ ਭਲਕੇ ਘਰਾਂ ’ਚ ਦੀਵੇ ਅਤੇ ਮੋਮਬੱਤੀਆਂ ਜਗਾਉਣ ਦਾ ਸੱਦਾ,ਪ੍ਰਧਾਨ ਮੰਤਰੀ ਦਾ ਰਾਸ਼ਟਰ ਨੂੰ ਸੰਦੇਸ਼ ਰਾਤ 9 ਵਜੇ 9 ਮਿੰਟ ਤਕ ਘਰਾਂ ਦੀਆਂ ਬੱਤੀਆਂ ਬੁਝਾ ਕੇ ਰੌਸ਼ਨੀ ਕਰਨ...

0
ਨਵੀਂ ਦਿੱਲੀ, 3 ਅਪਰੈਲ:-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰੋਨਾਵਾਇਰਸ ਦੇ ਹਨੇਰੇ ਨੂੰ ਰੌਸ਼ਨੀ ਦੀ ਤਾਕਤ ਨਾਲ ਹਰਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁਲਕ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਉਂਦੇ ਐਤਵਾਰ (5 ਅਪਰੈਲ) ਨੂੰ ਆਪਣੇ ਘਰਾਂ ਦੀਆਂ ਸਾਰੀਆਂ ਬੱਤੀਆਂ ਬੰਦ ਕਰਕੇ ਰਾਤ 9 ਵਜੇ 9 ਮਿੰਟ ਤਕ ਆਪਣੇ ਘਰਾਂ ’ਚ ਦੀਵੇ, ਮੋਮਬੱਤੀਆਂ, ਟਾਰਚਾਂ ਜਾਂ ਮੋਬਾਈਲ...

ਲੋਕ ਸਭਾ ’ਚ ਦਿੱਲੀ ਹਿੰਸਾ ਮੁੱਦੇ ’ਤੇ ਦੂਜੇ ਦਿਨ ਵੀ ਹੰਗਾਮਾ, ਵਿਰੋਧੀ ਧਿਰਾਂ ਵੱਲੋਂ ਤੁਰੰਤ ਵਿਚਾਰ-ਚਰਚਾ ਦੀ ਮੰਗ; ਸਰਕਾਰ ਹੋਲੀ ਮਗਰੋਂ ਚਰਚਾ ਲਈ ਤਿਆਰ; ਹੇਠਲੇ ਸਦਨ ’ਚ ਬੈਂਕਿੰਗ ਰੈਗੂਲੇਸ਼ਨ...

0
ਵਿਰੋਧੀ ਧਿਰ ਦੇ ਮੈਂਬਰ ਮੰਗਲਵਾਰ ਨੂੰ ਲੋਕ ਸਭਾ ਵਿੱਚ ਬਜਟ ਸੈਸ਼ਨ ਦੌਰਾਨ ਦਿੱਲੀ ਹਿੰਸਾ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਦੇ ਹੋਏ। -ਫੋਟੋ: ਪੀਟੀਆਈ ਨਵੀਂ ਦਿੱਲੀ, 3 ਮਾਰਚਲੋਕ ਸਭਾ ’ਚ ਅੱਜ ਲਗਾਤਾਰ ਦੂਜੇ ਦਿਨ ਦਿੱਲੀ ਹਿੰਸਾ ਦੇ ਮਾਮਲੇ ’ਤੇ ਹੰਗਾਮਾ ਹੋਇਆ। ਭਾਜਪਾ ਤੇ ਵਿਰੋਧੀ ਧਿਰਾਂ ਦੇ ਮੈਂਬਰਾਂ ਵਿਚਾਲੇ ਤਲਖ਼ੀ ਦਾ ਮਾਹੌਲ ਬਣਿਆ ਰਿਹਾ। ਵਿਰੋਧੀ ਧਿਰਾਂ...

ਦਿੱਲੀ ’ਚ ਕਰੋਨਾਵਾਇਰਸ ਕਾਰਨ ਦੋ ਸਕੂਲ ਬੰਦ

ਪੀੜਤ ਵਿਅਕਤੀ ਦੇ ਬੱਚੇ ਦਾ ਸਕੂਲ ਵੀ ਸ਼ਾਮਿਲ; ਬੱਚਿਆਂ ਦੇ ਸੈਂਪਲ ਜਾਂਚ ਲਈ ਭੇਜੇ ਕਰੋਨਾਵਾਇਰਸ ਦੇ ਖ਼ਤਰੇ ਦੇ ਮੱਦੇਨਜ਼ਰ ਨੋਇਡਾ ਦੇ ਸ਼੍ਰੀਰਾਮ ਮਿਲੇਨੀਅਮ ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀ ਮੰਗਲਵਾਰ ਨੂੰ ਕੈਂਪਸ ’ਚੋਂ ਜਾਂਦੇ ਹੋਏ। -ਫੋਟੋ: ਪੀਟੀਆਈ ਨੋਇਡਾ (ਉੱਤਰ ਪ੍ਰਦੇਸ਼), 3 ਮਾਰਚਕਰੋਨਾਵਾਇਰਸ ਦੇ ਡਰੋਂ ਦੋ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਨੇ ਮੰਗਲਵਾਰ ਨੂੰ ਅਗਲੇ...

ਉਮਰ ਦੀ ਭੈਣ ਵੱਲੋਂ ਪੀਐੱਸਏ ਨੂੰ ਸੁਪਰੀਮ ਕੋਰਟ ’ਚ ਚੁਣੌਤੀ

0
ਨਵੀਂ ਦਿੱਲੀ, 10 ਫਰਵਰੀਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਦੀ ਭੈਣ ਸਾਰਾ ਅਬਦੁੱਲਾ ਪਾਇਲਟ ਨੇ ਆਪਣੇ ਭਰਾ ਨੂੰ ਜਨ ਸੁਰੱਖਿਆ ਐਕਟ (ਪੀਐੱਸਏ) ਤਹਿਤ ਬੰਦੀ ਬਣਾਏ ਜਾਣ ਨੂੰ ਅੱਜ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਹੈ। ਸੀਨੀਅਰ ਵਕੀਲ ਕਪਿਲ ਸਿੱਬਲ ਨੇ ਸਾਰਾ ਵੱਲੋਂ ਪੇਸ਼ ਹੁੰਦਿਆਂ ਜਸਟਿਸ ਐੱਨ ਵੀ ਰਾਮੰਨਾ ਦੀ ਅਗਵਾਈ ਹੇਠਲੇ ਬੈਂਚ ਅੱਗੇ ਛੇਤੀ ਸੁਣਵਾਈ...

Stay connected

0FansLike
0FollowersFollow
0SubscribersSubscribe

ਵੀਡੀਓ ਲਿੰਕ

- Advertisement -